ਰਾਜ ਕੁੰਦਰਾ ਨੂੰ ਫ਼ਿਲਮ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ
ਬਾਲੀਵੁੱਡ ਅਦਾਕਾਰ ਰਾਜ ਕੁੰਦਰਾ ਵੱਲੋਂ ਬਣਾਈ ਜਾ ਰਹੀ ਫ਼ਿਲਮ ਦੀ ਪ੍ਰਮੋਸ਼ਨ ਦੇ ਚੱਲਦਿਆਂ ਇੱਕ ਸਮਾਗਮ ਦੌਰਾਨ ਉਨ੍ਹਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ...
