ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਰਬਸੰਮਤੀ ਨਾਲ ਛੇਵੀਂ ਵਾਰ ਚੁਣੇ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
ਸ਼੍ਰੋਮਣੀ ਕਮੇਟੀ ਦੇ ਛੇਵੀਂ ਵਾਰ ਲਗਾਤਾਰ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲੰਮੇ ਅਰਸੇ ਤੋਂ ਸਿੱਖ ਸੰਸਥਾ ਨਾਲ ਜੁੜੇ ਹੋਏ ਹਨ। 1956 ਵਿਚ ਜਨਮੇ ਐਡਵੋਕੇਟ ਹਰਜਿੰਦਰ ਸਿੰਘ ਬੀਏ, ਐਲਐਲਬੀ...
